Bible Versions
Bible Books

1 Chronicles 26:32 (AKJV) American King James Version

Versions

PAV   ਅਤੇ ਉਹ ਦੇ ਭਰਾ ਦੋ ਹਜ਼ਾਰ ਸੱਤ ਸੌ ਸੂਰਮੇ ਅਤੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਰਊਬੇਨੀਆਂ ਤੇ ਗਾਦੀਆਂ ਤੇ ਮਨੱਸ਼ੀਆਂ ਦੇ ਅੱਧੇ ਗੋਤ ਉੱਤੇ ਪਰਮੇਸ਼ੁਰ ਦੇ ਸਾਰੇ ਕੰਮਾਂ ਲਈ ਤੇ ਪਾਤਸ਼ਾਹ ਦੇ ਰਾਜ ਕਾਜਾਂ ਦੇ ਲਈ ਥਾਪ ਰੱਖਿਆ।।
IRVPA   ਅਤੇ ਉਹ ਦੇ ਭਰਾ ਦੋ ਹਜ਼ਾਰ ਸੱਤ ਸੌ ਸੂਰਮੇ ਅਤੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਰਊਬੇਨੀਆਂ ਤੇ ਗਾਦੀਆਂ ਤੇ ਮਨੱਸ਼ੀਆਂ ਦੇ ਅੱਧੇ ਗੋਤ ਉੱਤੇ ਪਰਮੇਸ਼ੁਰ ਦੇ ਸਾਰੇ ਕੰਮਾਂ ਲਈ ਤੇ ਪਾਤਸ਼ਾਹ ਦੇ ਰਾਜ ਕਾਰਜਾਂ ਦੇ ਲਈ ਠਹਿਰਾ ਰੱਖਿਆ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us