Bible Versions
Bible Books

1 Chronicles 5:26 (AKJV) American King James Version

Versions

PAV   ਅਤੇ ਇਸਰਾਏਲ ਦੇ ਪਰਮੇਸ਼ੁਰ ਨੇ ਅੱਸ਼ੂਰ ਦੇ ਰਾਜਾ ਪੂਲ ਦੇ ਮਨ ਨੂੰ ਅਤੇ ਅਸ਼ੂਰ ਦੇ ਰਾਜਾ ਤਿਲਗਥ ਪਿਲਨਸਰ ਦੇ ਮਨ ਨੂੰ ਉਭਾਰਿਆ, ਅਤੇ ਓਹ ਉਨ੍ਹਾਂ ਨੂੰ ਅਰਥਾਤ ਰਊਬੇਨੀਆਂ ਨੂੰ ਅਤੇ ਗਾਦੀਆਂ ਨੂੰ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਦੇਸੋਂ ਕੱਢ ਕੇ ਲੈ ਗਏ, ਅਤੇ ਉਨ੍ਹਾਂ ਨੂੰ ਹਲਹ ਅਰ ਹਾਬੋਰ ਅਰ ਹਾਰਾ ਅਰ ਗੋਜ਼ਾਨ ਦੀ ਨਦੀ ਨੂੰ ਲੈ ਆਇਆ। ਓਹ ਅੱਜ ਤੀਕ ਉੱਥੇ ਹੀ ਹਨ।।
IRVPA   ਅਤੇ ਇਸਰਾਏਲ ਦੇ ਪਰਮੇਸ਼ੁਰ ਨੇ ਅੱਸ਼ੂਰ ਦੇ ਰਾਜਾ ਪੂਲ ਦੇ ਮਨ ਨੂੰ ਅਤੇ ਅਸ਼ੂਰ ਦੇ ਰਾਜਾ ਤਿਲਗਥ ਪਿਲਨਅਸਰ ਦੇ ਮਨ ਨੂੰ ਉਕਸਾਇਆ, ਅਤੇ ਉਹ ਉਹਨਾਂ ਨੂੰ ਅਰਥਾਤ ਰਊਬੇਨੀਆਂ ਨੂੰ, ਗਾਦੀਆਂ ਨੂੰ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਦੇਸ ਵਿੱਚੋਂ ਕੱਢ ਕੇ ਲੈ ਗਏ, ਅਤੇ ਉਨ੍ਹਾਂ ਨੂੰ ਹਲਹ, ਹਾਬੋਰ, ਹਾਰਾ ਅਤੇ ਗੋਜ਼ਾਨ ਦੀ ਨਦੀ ਨੂੰ ਲੈ ਆਇਆ। ਉਹ ਅੱਜ ਤੱਕ ਉੱਥੇ ਹੀ ਵੱਸਦੇ ਹਨ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us