Versions
PAV ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੀਆਂ ਪੀੜ੍ਹੀਆਂ ਅਨੁਸਾਰ ਅਤੇ ਉਨ੍ਹਾਂ ਦੇ ਪਿਤਰਾਂ ਦੇ ਘਰਾਣਿਆਂ ਅਨੁਸਾਰ ਜੋਧਿਆਂ ਦੇ ਵੱਡੇ ਜਥੇ ਸਨ, ਛੱਤੀ ਹਜ਼ਾਰ ਜੁਆਨ ਕਿਉਂ ਜੋ ਉਨ੍ਹਾਂ ਦੀਆਂ ਬਹੁਤ ਸਾਰੀਆਂ ਤੀਵੀਆਂ ਅਤੇ ਪੁੱਤ੍ਰ ਸਨ
IRVPA ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੀਆਂ ਪੀੜ੍ਹੀਆਂ ਅਨੁਸਾਰ ਅਤੇ ਉਨ੍ਹਾਂ ਦੇ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਯੋਧਿਆਂ ਦੇ ਵੱਡੇ ਜੱਥੇ ਸਨ, ਛੱਤੀ ਹਜ਼ਾਰ ਜੁਆਨ ਕਿਉਂ ਜੋ ਉਨ੍ਹਾਂ ਦੀਆਂ ਬਹੁਤ ਸਾਰੀਆਂ ਪਤਨੀਆਂ ਅਤੇ ਪੁੱਤਰ ਸਨ