Versions
PAV ਕਿਉਂ ਜੋ ਮੇਰਾ ਇੱਕ ਵੱਡਾ ਅਤੇ ਕੰਮ ਕੱਢਣ ਵਾਲਾ ਦਰਵੱਜਾ ਮੇਰੇ ਲਈ ਖੁੱਲ੍ਹਿਆ ਹੈ ਅਤੇ ਵਿਰੋਧੀ ਬਹੁਤ ਹਨ।।
ERVPA ਮੈਂ ਇਥੇ ਇੱਕ ਅਵਸਰ ਕਾਰਣ ਠਹਿਰਾਂਗਾ। ਮੈਨੂੰ ਉਥੇ ਇੱਕ ਵੱਡਾ ਅਤੇ ਫ਼ਲਦਾਇਕ ਕਾਰਜ਼ ਕਰਨਾ ਹੈ। ਬਹੁਤ ਸਾਰੇ ਲੋਕ ਇਸ ਦੇ ਖਿਲਾਫ਼ ਹਨ।
IRVPA ਕਿਉਂ ਜੋ ਇੱਕ ਵੱਡਾ ਅਤੇ ਕੰਮ ਵਾਲਾ ਦਰਵਾਜ਼ਾ ਮੇਰੇ ਲਈ ਖੁੱਲਿਆ ਹੈ ਅਤੇ ਵਿਰੋਧੀ ਬਹੁਤ ਹਨ। PEPS