Versions
PAV ਕਿਉਂ ਜੋ ਪਾਤਸ਼ਾਹ ਦਾ ਸਮੁੰਦਰ ਦੇ ਉੱਤੇ ਇੱਕ ਤਰਸ਼ੀਸ਼ੀ ਬੇੜਾ ਹੀਰਾਮ ਦੇ ਬੇੜੇ ਦੇ ਨਾਲ ਸੀ। ਤਿੰਨੀਂ ਵਰਹੀਂ ਵਿੱਚ ਇੱਕ ਵਾਰ ਏਹ ਤਰਸ਼ੀਸ਼ੀ ਬੇੜਾ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ
IRVPA ਕਿਉਂ ਜੋ ਪਾਤਸ਼ਾਹ ਦਾ ਸਮੁੰਦਰ ਦੇ ਉੱਤੇ ਇੱਕ ਤਰਸ਼ੀਸ਼ੀ ਬੇੜਾ ਹੀਰਾਮ ਦੇ ਬੇੜੇ ਦੇ ਨਾਲ ਸੀ। ਤਿੰਨ ਸਾਲ ਵਿੱਚ ਇੱਕ ਵਾਰ ਇਹ ਤਰਸ਼ੀਸ਼ੀ ਬੇੜਾ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ।