Versions
PAV ਕਿਉਂ ਜੋ ਸਮਾ ਆ ਪਹੁੰਚਾ ਭਈ ਪਰਮੇਸ਼ੁਰ ਦੇ ਘਰੋਂ ਨਿਆਉਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਥੋਂ ਸ਼ੁਰੂ ਹੋਵੇ ਤਾਂ ਉਨ੍ਹਾਂ ਦਾ ਅੰਤ ਕੀ ਹੋਵੇਗਾ, ਜਿਹੜੇ ਪਰਮੇਸ਼ੁਰ ਦੀ ਖੁਸ਼ ਖਬਰੀ ਨੂੰ ਨਹੀਂ ਮੰਨਦੇ ॽ
ERVPA ਨਿਰਣੇ ਦੀ ਘਡ਼ੀ ਆ ਚੁੱਕੀ ਹੈ ਅਤੇ ਇਹ ਨਿਰਣਾ ਪਰਮੇਸ਼ੁਰ ਦੇ ਪਰਿਵਾਰ ਨਾਲ ਆਰੰਭ ਹੋਵੇਗਾ। ਜੇਕਰ ਇਹ ਸਾਡੇ ਨਾਲ ਸ਼ੁਰੂ ਹੋਣ ਵਾਲਾ ਹੈ, ਤਾਂ ਉਨ੍ਹਾਂ ਲੋਕਾਂ ਨਾਲ ਕੀ ਵਾਪਰੇਗਾ ਜਿਹਡ਼ੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ?
IRVPA ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ