Bible Versions
Bible Books

1 Samuel 15 (AKJV) American King James Version

Versions

PAV   ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈਨੂੰ ਯਹੋਵਾਹ ਨੇ ਘੱਲਿਆ ਹੈ ਭਈ ਮੈਂ ਤੈਨੂੰ ਮਸਹ ਕਰਾਂ ਏਸ ਕਰਕੇ ਜੋ ਤੂੰ ਉਹ ਦੀ ਪਰਜਾ ਇਸਰਾਏਲ ਦਾ ਪਾਤਸ਼ਾਹ ਬਣੇਂ ਸੋ ਹੁਣ ਯਹੋਵਾਹ ਦਾ ਬਚਨ ਸੁਣ
IRVPA   {ਅਮਾਲੇਕੀਆਂ ਦੇ ਵਿਰੁੱਧ ਯੁੱਧ} PS ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈਨੂੰ ਯਹੋਵਾਹ ਨੇ ਭੇਜਿਆ ਹੈ ਜੋ ਮੈਂ ਤੈਨੂੰ ਅਭਿਸ਼ੇਕ ਕਰਾਂ, ਇਸ ਕਰਕੇ ਜੋ ਤੂੰ ਉਹ ਦੀ ਪਰਜਾ ਇਸਰਾਏਲ ਦਾ ਰਾਜਾ ਬਣੇਂ ਸੋ ਹੁਣ ਯਹੋਵਾਹ ਦਾ ਬਚਨ ਸੁਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us