Versions
PAV ਸੋ ਜਾਜਕ ਨੇ ਆਖਿਆ, ਫਲਿਸਤੀ ਗੋਲਿਅਥ ਦੀ ਤਲਵਾਰ ਜਿਹ ਨੂੰ ਤੂੰ ਏਲਾਹ ਦੇ ਖੱਡ ਵਿੱਚ ਮਾਰਿਆ ਸੀ ਵੇਖ ਉਹ ਇੱਕ ਲੀੜੇ ਦੇ ਵਿੱਚ ਵਲ੍ਹੇਟੀ ਹੋਈ ਏਫ਼ੋਦ ਦੇ ਪਿੱਛੇ ਹੈ। ਜੇ ਤੈਨੂੰ ਉਹ ਦੀ ਲੋੜ ਹੈ ਤਾਂ ਲੈ ਲੈ ਕਿਉਂ ਜੋ ਉਹ ਦੇ ਬਿਨਾ ਹੋਰ ਐਥੇ ਕੋਈ ਨਹੀਂ। ਤਦ ਦਾਊਦ ਬੋਲਿਆ, ਉਸ ਜੇਹੀ ਤਾਂ ਹੋਰ ਕੋਈ ਹੈ ਹੀ ਨਹੀਂ। ਉਹੋ ਮੈਨੂੰ ਦੇਹ।।
IRVPA ਸੋ ਜਾਜਕ ਨੇ ਆਖਿਆ, ਫ਼ਲਿਸਤੀ ਗੋਲਿਅਥ ਦੀ ਤਲਵਾਰ ਜਿਸ ਨੂੰ ਤੂੰ ਏਲਾਹ ਦੀ ਘਾਟੀ ਵਿੱਚ ਮਾਰਿਆ ਸੀ ਵੇਖ ਉਹ ਇੱਕ ਕੱਪੜੇ ਦੇ ਵਿੱਚ ਲਪੇਟੀ ਹੋਈ ਏਫ਼ੋਦ ਦੇ ਪਿੱਛੇ ਹੈ। ਜੇ ਤੈਨੂੰ ਉਹ ਦੀ ਲੋੜ ਹੈ ਤਾਂ ਲੈ ਲੈ ਕਿਉਂ ਜੋ ਉਹ ਦੇ ਬਿਨ੍ਹਾਂ ਹੋਰ ਇੱਥੇ ਕੋਈ ਹੋਰ ਤਲਵਾਰ ਨਹੀਂ। ਤਦ ਦਾਊਦ ਬੋਲਿਆ, ਉਸ ਦੇ ਵਰਗੀ ਤਾਂ ਹੋਰ ਕੋਈ ਹੈ ਹੀ ਨਹੀਂ। ਉਹੋ ਮੈਨੂੰ ਦੇ। PEPS