Versions
PAV ਤਾਂ ਦਾਊਦ ਉੱਥੋਂ ਨਿੱਕਲ ਕੇ ਅਦੁੱਲਾਮ ਦੀ ਖੁੰਧਰ ਵਿੱਚ ਭੱਜ ਆਇਆ ਅਤੇ ਉਹ ਦੇ ਭਰਾ ਅਤੇ ਉਹ ਦੇ ਪਿਉ ਦਾ ਸਾਰਾ ਟੱਬਰ ਇਹ ਸੁਣ ਕੇ ਉਹ ਦੇ ਕੋਲ ਉੱਥੇ ਆ ਗਏ
IRVPA {ਜਾਜਕਾਂ ਦੀ ਹੱਤਿਆ} PS ਦਾਊਦ ਉੱਥੋਂ ਨਿੱਕਲ ਕੇ ਅਦੁੱਲਾਮ ਦੀ ਗੁਫਾ ਵਿੱਚ ਭੱਜ ਗਿਆ ਅਤੇ ਉਹ ਦੇ ਭਰਾ, ਉਹ ਦੇ ਪਿਤਾ ਦਾ ਸਾਰਾ ਟੱਬਰ ਇਹ ਸੁਣ ਕੇ ਉਹ ਦੇ ਕੋਲ ਉੱਥੇ ਆ ਗਏ।