Versions
PAV ਅਤੇ ਅਜਿਹਾ ਹੋਇਆ ਭਈ ਜਿਸ ਵੇਲੇ ਅਹੀਮਲਕ ਦਾ ਪੁੱਤ੍ਰ ਅਬਯਾਥਾਰ ਭੱਜ ਕੇ ਕਈਲਾਹ ਵਿੱਚ ਦਾਊਦ ਕੋਲ ਗਿਆ ਤਾਂ ਉਹ ਦੇ ਹੱਥ ਵਿੱਚ ਇੱਕ ਏਫ਼ੋਦ ਸੀ।।
IRVPA ਅਤੇ ਅਜਿਹਾ ਹੋਇਆ ਜੋ ਜਿਸ ਵੇਲੇ ਅਹੀਮਲਕ ਦਾ ਪੁੱਤਰ ਅਬਯਾਥਾਰ ਭੱਜ ਕੇ ਕਈਲਾਹ ਨਗਰ ਵਿੱਚ ਦਾਊਦ ਕੋਲ ਗਿਆ ਤਾਂ ਉਹ ਦੇ ਹੱਥ ਵਿੱਚ ਇੱਕ ਚੋਗਾ ਸੀ। PEPS