Versions
PAV ਤਦ ਫਲਿਸਤੀਆਂ ਨੇ ਪੁਜਾਰੀਆਂ ਅਤੇ ਜੋਤਸ਼ੀਆਂ ਨੂੰ ਸੱਦਿਆ ਅਤੇ ਆਖਿਆ, ਕਿ ਯਹੋਵਾਹ ਦੇ ਇਸ ਸੰਦੂਕ ਨੂੰ ਅਸੀਂ ਕੀ ਕਰੀਏ? ਸਾਨੂੰ ਦੱਸੋ ਜੋ ਕਿੱਕੁਰ ਉਹ ਨੂੰ ਉਹ ਦੇ ਥਾਂ ਵਿੱਚ ਅੱਪੜਾਈਏ
IRVPA ਤਦ ਫ਼ਲਿਸਤੀਆਂ ਨੇ ਪੁਜਾਰੀਆਂ ਅਤੇ ਜੋਤਸ਼ੀਆਂ ਨੂੰ ਸੱਦਿਆ ਅਤੇ ਆਖਿਆ, ਕਿ ਯਹੋਵਾਹ ਦੇ ਇਸ ਸੰਦੂਕ ਨੂੰ ਅਸੀਂ ਕੀ ਕਰੀਏ? ਸਾਨੂੰ ਦੱਸੋ ਕਿ ਕਿਸ ਤਰ੍ਹਾਂ ਉਸ ਨੂੰ ਉਹ ਦੇ ਸਥਾਨ ਵਿੱਚ ਪਹੁੰਚਾਈਏ।