Versions
PAV ਸੋ ਬੈਤਸ਼ਮਸ਼ ਦੇ ਲੋਕ ਬੋਲੇ, ਭਲਾ, ਕਿਸੇ ਦੀ ਮਜਾਲ ਹੈ ਜੋ ਕੋਈ ਇਸ ਪਵਿੱਤ੍ਰ ਯਹੋਵਾਹ ਪਰਮੇਸ਼ੁਰ ਦੇ ਅੱਗੇ ਖਲੋਵੇ ਅਤੇ ਉਹ ਸਾਡੇ ਕੋਲੋਂ ਕਿਹ ਦੀ ਵੱਲ ਜਾਵੇ?।।
IRVPA ਸੋ ਬੈਤ ਸ਼ਮਸ਼ ਦੇ ਲੋਕ ਬੋਲੇ, ਭਲਾ, ਕਿਸ ਦੀ ਹਿੰਮਤ ਹੈ ਜੋ ਕੋਈ ਇਸ ਪਵਿੱਤਰ ਯਹੋਵਾਹ ਪਰਮੇਸ਼ੁਰ ਦੇ ਅੱਗੇ ਖਲੋਵੇ ਅਤੇ ਉਹ ਸਾਡੇ ਕੋਲੋਂ ਕਿਸ ਦੇ ਵੱਲ ਜਾਵੇ?