Bible Versions
Bible Books

1 Thessalonians 4:11 (AKJV) American King James Version

Versions

PAV   ਅਤੇ ਜਿਵੇਂ ਅਸਾਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁਪ ਚਾਪ ਰਹਿਣ ਅਤੇ ਆਪੋ ਆਪਣੇ ਕੰਮ ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦੀ ਧਾਰਨਾ ਧਾਰੋ
ERVPA   ਅਮਨ ਭਰਪੂਰ ਜੀਵਨ ਜਿਉਣ ਲਈ ਜੋ ਕੁਝ ਵੀ ਤੁਸੀਂ ਕਰ ਸਕਦੇ ਹੋ ਉਹੀ ਕਰੋ। ਆਪਣੇ ਕਾਰੋਬਾਰ ਦਾ ਖਿਆਲ ਰਖੋ ਅਤੇ ਆਪਣੀ ਰੋਜ਼ੀ ਕੁਮਾਉਣ ਲਈ ਕੰਮ ਕਰੋ। ਅਸੀਂ ਇਹ ਗੱਲਾਂ ਕਰਨ ਲਈ ਪਹਿਲਾਂ ਹੀ ਆਖ ਚੁੱਕੇ ਹਾਂ।
IRVPA   ਅਤੇ ਜਿਵੇਂ ਅਸੀਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁੱਪ-ਚਾਪ ਰਹਿਣਾ ਅਤੇ ਆਪੋ ਆਪਣੇ ਕੰਮ-ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us