Bible Versions
Bible Books

1 Thessalonians 4:12 (AKJV) American King James Version

Versions

PAV   ਭਈ ਤੁਸੀਂ ਬਾਹਰਲਿਆਂ ਲੋਕਾਂ ਦੇ ਸਾਹਮਣੇ ਭਲਮਣਸਊ ਨਾਲ ਚੱਲੋ ਅਤੇ ਕਿਸੇ ਦੇ ਅਰਥੀਏ ਨਾ ਹੋਵੋ।।
ERVPA   ਜੇ ਤੁਸੀਂ ਅਜਿਹੀਆਂ ਗੱਲਾਂ ਕਰੋਂਗੇ ਤਾਂ ਉਹ ਲੋਕ ਵੀ ਜਿਹਡ਼ੇ ਸ਼ਰਧਾਲੂ ਨਹੀਂ ਹਨ ਤੁਹਾਡੇ ਜੀਵਨ ਢੰਗ ਦੀ ਇੱਜ਼ਤ ਕਰਨਗੇ। ਅਤੇ ਤੁਹਾਨੂੰ ਆਪਣੀਆਂ ਲੋਡ਼ਾਂ ਲਈ ਹੋਰਨਾਂ ਲੋਕਾਂ ਉੱਪਰ ਨਿਰਭਰ ਨਹੀਂ ਹੋਣਾ ਪਵੇਗਾ।
IRVPA   ਕਿ ਤੁਸੀਂ ਬਾਹਰਲਿਆਂ ਲੋਕਾਂ ਦੇ ਸਾਹਮਣੇ ਸਦਭਾਵਨਾ ਨਾਲ ਚਲੋ ਤਾਂ ਜੋ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਾ ਹੋਵੇ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us