Bible Versions
Bible Books

1 Thessalonians 4:15 (AKJV) American King James Version

Versions

PAV   ਅਸੀਂ ਪ੍ਰਭੁ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਭਈ ਅਸੀਂ ਜਿਹੜੇ ਜੀਉਂਦੇ ਅਤੇ ਪ੍ਰਭੁ ਦੇ ਆਉਣ ਤੀਕ ਬਾਕੀ ਰਹਿੰਦੇ ਹਾਂ ਸੋ ਓਹਨਾਂ ਤੋਂ ਜਿਹੜੇ ਸੌਂ ਗਏ ਹਨ ਕਦੀ ਅਗੇਤੇ ਨਾ ਹੋਵਾਂਗੇ
ERVPA   ਤੁਹਾਨੂੰ ਪਤਾ ਹੈ ਕਿ ਜੋ ਕੁਝ ਅਸੀਂ ਹੁਣ ਤੁਹਾਨੂੰ ਦੱਸ ਰਹੇ ਹਾਂ ਪ੍ਰਭੂ ਦਾ ਆਪਣਾ ਸੰਦੇਸ਼ ਹੈ। ਅਸੀਂ ਜਿਹਡ਼ੇ ਹੁਣ ਜਿਉਂ ਰਹੇ ਹਾਂ ਸ਼ਾਇਦ ਉਦੋਂ ਤੱਕ ਜਿਉਂਦੇ ਰਹੀਏ ਜਦੋਂ ਤੱਕ ਪ੍ਰਭੂ ਫ਼ੇਰ ਵਾਪਸ ਆਵੇਗਾ। ਅਸੀਂ ਜਿਹਡ਼ੇ ਉਦੋਂ ਜਿਉਂ ਰਹੇ ਹੋਵਾਂਗੇ, ਪ੍ਰਭੂ ਦੇ ਨਾਲ ਹੋਵਾਂਗੇ, ਪਰ ਉਨ੍ਹਾਂ ਲੋਕਾਂ ਦੇ ਸਾਮ੍ਹਣੇ ਨਹੀਂ, ਜਿਹਡ਼ੇ ਪਹਿਲਾਂ ਹੀ ਮਰ ਚੁੱਕੇ ਹਨ।
IRVPA   ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us