Bible Versions
Bible Books

1 Thessalonians 4:16 (AKJV) American King James Version

Versions

PAV   ਇਸ ਲਈ ਜੋ ਪ੍ਰਭੁ ਆਪ ਲਲਕਾਰੇ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸੁਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮੋਏ ਹਨ ਓਹ ਪਹਿਲਾਂ ਜੀ ਉੱਠਣਗੇ
ERVPA   ਪ੍ਰਭੂ ਖੁਦ ਸਵਰਗ ਤੋਂ ਹੇਠਾਂ ਆਵੇਗਾ ਉਦੋਂ ਬਹੁਤ ਵੱਡਾ ਹੁਕਮ ਆਵੇਗਾ। ਇਹ ਹੁਕਮ ਮਹਾਂ ਦੂਤ ਦੀ ਅਵਾਜ਼ ਵਿੱਚ ਅਤੇ ਪਰਮੇਸ਼ੁਰ ਦੀ ਤੂਰ੍ਹੀ ਨਾਲ ਹੋਵੇਗਾ। ਅਤੇ ਉਹ ਮੁਰਦਾ ਲੋਕ ਜਿਹਡ਼ੇ ਮਸੀਹ ਵਿੱਚ ਸਨ ਪਹਿਲਾਂ ਉਭਰਨਗੇ।
IRVPA   ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us