Bible Versions
Bible Books

1 Thessalonians 4:17 (AKJV) American King James Version

Versions

PAV   ਤਦ ਅਸੀਂ ਜਿਹੜੇ ਜੀਉਂਦੇ ਅਤੇ ਬਾਕੀ ਰਹਿੰਦੇ ਹਾਂ ਓਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੁ ਦੇ ਮਿਲਣ ਨੂੰ ਬੱਦਲਾਂ ਉੱਤੇ ਅਚਾਨਕ ਉਠਾਏ ਜਾਵਾਂਗੇ ਅਤੇ ਇਸੇ ਤਰਾਂ ਅਸੀਂ ਸਦਾ ਪ੍ਰਭੁ ਦੇ ਸੰਗ ਰਹਾਂਗੇ
ERVPA   ਉਸ ਤੋਂ ਮਗਰੋਂ, ਅਸੀਂ ਸਾਰੇ, ਜਿਹਡ਼ੇ ਹਾਲੇ ਤੱਕ ਜਿਉਂਦੇ ਹਾਂ, ਉਤਾਂਹ ਉਨ੍ਹਾਂ ਲੋਕਾਂ ਨਾਲ ਇਕਠੇ ਹੋਵਾਂਗੇ ਜਿਹਡ਼ੇ ਮਰ ਚੁੱਕੇ ਸਨ। ਸਾਨੂੰ ਬਦਲਾਂ ਨਾਲ ਜਿਲਾਇਆ ਜਾਵੇਗਾ ਅਤੇ ਹਵਾ ਵਿੱਚ ਮਸੀਹ ਨਾਲ ਮਿਲਾਇਆ ਜਾਵੇਗਾ। ਅਤੇ ਅਸੀਂ ਹਮੇਸ਼ਾ ਲਈ ਪ੍ਰਭੂ ਨਾਲ ਅੰਤ ਤੀਕ ਹੋਵਾਂਗੇ।
IRVPA   ਤਦ ਅਸੀਂ ਜਿਹੜੇ ਜਿਉਂਦੇ ਅਤੇ ਬਾਕੀ ਰਹਿੰਦੇ ਹਾਂ ਉਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ, ਬੱਦਲਾਂ ਉੱਤੇ ਅਚਾਨਕ ਉੱਠਾਏ ਜਾਂਵਾਂਗੇ ਅਤੇ ਇਸੇ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us