Versions
PAV ਪਾਤਸ਼ਾਹਾਂ ਅਤੇ ਸਭਨਾਂ ਮਰਾਤਬੇ ਵਾਲਿਆਂ ਦੇ ਲਈ ਭਈ ਅਸੀਂ ਪੂਰੀ ਭਗਤੀ ਅਤੇ ਗੰਭੀਰਤਾਈ ਵਿੱਚ ਚੈਨ ਅਤੇ ਸੁਖ ਨਾਲ ਉਮਰ ਭੋਗੀਏ
ERVPA ਰਾਜਿਆਂ ਅਤੇ ਉਨ੍ਹਾਂ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਕਰੋ ਜਿਨ੍ਹਾਂ ਕੋਲ ਅਧਿਕਾਰ ਦੀਆਂ ਪਦਵੀਆਂ ਹਨ। ਉਨ੍ਹਾਂ ਆਗੂਆਂ ਲਈ ਪ੍ਰਾਰਥਨਾ ਕਰੋ ਤਾਂ ਜੋ ਅਸੀਂ ਇੱਕ ਅਜਿਹਾ ਜੀਵਨ ਜਿਉਂ ਸਕੀਏ ਜੋ ਸ਼ਾਂਤ, ਖਾਮੋਸ਼, ਉਪਾਸਨਾ ਨਾਲ ਭਰਪੂਰ ਅਤੇ ਪਰਮੇਸ਼ੁਰ ਨੂੰ ਸਤਿਕਾਰਦਾ ਹੋਵੇ।
IRVPA ਪਾਤਸ਼ਾਹਾਂ ਅਤੇ ਸਭਨਾਂ ਅਧਿਕਾਰੀਆਂ ਦੇ ਲਈ ਕਿ ਅਸੀਂ ਪੂਰੀ ਭਗਤੀ ਅਤੇ ਗੰਭੀਰਤਾਈ ਵਿੱਚ ਚੈਨ ਅਤੇ ਸੁੱਖ ਨਾਲ ਜੀਵਨ ਬਤੀਤ ਕਰੀਏ।