Versions
PAV ਜਿਹ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿਤ ਕਰ ਕੇ ਦੇ ਦਿੱਤਾ ਅਤੇ ਉਹ ਦੀ ਸਾਖੀ ਆਪਣੇ ਵੇਲੇ ਸਿਰ ਹੋਈ
ERVPA ਯਿਸੂ ਨੇ ਲੋਕਾਂ ਦੇ ਪਾਪਾਂ ਦੀ ਕੀਮਤ ਆਪਣੇ ਆਪ ਨੂੰ ਭੇਟਾ ਕਰਕੇ ਅਦਾ ਕੀਤੀ। ਯਿਸੂ ਇਸ ਗੱਲ ਦਾ ਪ੍ਰਮਾਣ ਹੈ ਕਿ ਪਰਮੇਸ਼ੁਰ ਸਮੂਹ ਲੋਕਾਂ ਨੂੰ ਬਚਾਉਣਾ ਚਾਹੁੰਦਾ ਹੈ। ਅਤੇ ਉਹ ਸਹੀ ਸਮੇਂ ਤੇ ਆਇਆ।
IRVPA ਜਿਸ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿੱਤ ਦੇ ਮੁੱਲ ਵਜੋਂ ਦੇ ਦਿੱਤਾ ਅਤੇ ਉਹ ਦੀ ਗਵਾਹੀ ਆਪਣੇ ਸਮੇਂ ਸਿਰ ਹੋਈ।