Bible Versions
Bible Books

1 Chronicles 15:16 (AKJV) American King James Version

Versions

PAV   ਅਰ ਦਾਊਦ ਨੇ ਲੇਵੀਆਂ ਦੇ ਸਰਦਾਰਾਂ ਨੂੰ ਆਗਿਆ ਦਿੱਤੀ ਜੋ ਆਪਣਿਆਂ ਭਰਾਵਾਂ ਵਿੱਚੋਂ ਗਵੱਯਾਂ ਨੂੰ ਥਾਪਣ ਭਈ ਓਹ ਜੈ ਕਾਰ ਦੇ ਵਜੰਤਰ ਅਰਥਾਤ ਤੰਬੂਰੇ ਅਰ ਸਤਾਰਾਂ ਅਰ ਮਜੀਰੇ ਛੇੜਨ ਅਰ ਉੱਚੀਆਂ ਸੁਰਾਂ ਕਰ ਕੇ ਅਨੰਦਤਾਈ ਦੇ ਨਾਲ ਗਾਉਣ।।
IRVPA   ਦਾਊਦ ਨੇ ਲੇਵੀਆਂ ਦੇ ਸਰਦਾਰਾਂ ਨੂੰ ਆਗਿਆ ਦਿੱਤੀ ਜੋ ਆਪਣੇ ਭਰਾਵਾਂ ਵਿੱਚੋਂ ਗਵੱਈਯਾਂ ਨੂੰ ਠਹਿਰਾਉਣ, ਤਾਂ ਕਿ ਉਹ ਜੈ ਕਾਰ ਤੇ ਵਜੰਤਰ ਅਰਥਾਤ ਤੰਬੂਰੇ, ਸਤਾਰਾਂ, ਮਜੀਰੇ ਛੇੜਨ, ਉੱਚੀਆਂ ਸੁਰਾਂ ਕਰ ਕੇ ਅਨੰਦਤਾਈ ਦੇ ਨਾਲ ਗਾਉਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us