Versions
PAV ਅਰ ਸਾਰੇ ਜਗਤ ਵਿੱਚ ਕਿਹੜੀ ਜ਼ਾਤ ਹੈ ਜਿਹੜੀ ਤੇਰੀ ਪਰਜਾ ਇਸਰਾਏਲ ਦੇ ਤੁੱਲ ਹੋਵੇ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਕਿ ਉਸ ਨੂੰ ਆਪਣੀ ਪਰਜਾ ਬਣਾਵੇ ਅਰ ਵੱਡੇ ਵੱਡੇ, ਅਰ ਡਰਾਉਣੇ ਕੰਮਾਂ ਨਾਲ ਆਪਣਾ ਨਾਮ ਉੱਚਾ ਕਰੇ, ਜੋ ਆਪਣੀ ਪਰਜਾ ਦੇ ਅੱਗੋਂ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਵਿੱਚੋਂ ਛੁਡਾ ਲਿਆਇਆ ਕੌਮਾਂ ਨੂੰ ਕੱਢ ਦਿੱਤਾ
IRVPA ਅਤੇ ਸਾਰੇ ਸੰਸਾਰ ਵਿੱਚ ਹੋਰ ਕਿਹੜੀ ਕੌਮ ਹੈ ਜਿਹੜੀ ਤੇਰੀ ਪਰਜਾ ਇਸਰਾਏਲ ਦੇ ਤੁੱਲ ਹੋਵੇ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਤਾਂ ਕਿ ਉਸ ਨੂੰ ਆਪਣੀ ਪਰਜਾ ਬਣਾਵੇ, ਵੱਡੇ-ਵੱਡੇ ਤੇ ਡਰਾਉਣੇ ਕੰਮਾਂ ਨਾਲ ਆਪਣਾ ਨਾਮ ਉੱਚਾ ਕਰੇ ਅਤੇ ਆਪਣੀ ਪਰਜਾ ਦੇ ਅੱਗੋਂ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਵਿੱਚੋਂ ਛੁਡਾ ਲਿਆਇਆ, ਕੌਮਾਂ ਨੂੰ ਕੱਢ ਦਿੱਤਾ।