Versions
PAV ਤਾਂ ਦਾਊਦ ਨੇ ਆਪਣੀਆਂ ਅੱਖਾਂ ਉਤਾਹਾਂ ਕਰ ਕੇ ਕੀ ਡਿੱਠਾ, ਜੋ ਯਹੋਵਾਹ ਦਾ ਦੂਤ ਅਕਾਸ਼ ਅਤੇ ਧਰਤੀ ਦੇ ਵਿਚਕਾਰ ਖਲੋਤਾ ਹੋਇਆ ਹੈ ਅਰ ਉਸ ਦੇ ਹੱਥ ਵਿੱਚ ਨੰਗੀ ਤਲਵਾਰ ਯਰੂਸ਼ਲਮ ਦੀ ਵੱਲ ਧੂਹੀ ਹੋਈ ਹੈ, ਤਾਂ ਦਾਊਦ ਅਤੇ ਬਜ਼ੁਰਗ ਤੱਪੜ ਪਹਿਨੇ ਹੋਏ ਮੂੰਹ ਦੇ ਭਾਰ ਡਿੱਗ ਪਏ
IRVPA ਤਾਂ ਦਾਊਦ ਨੇ ਆਪਣੀਆਂ ਅੱਖਾਂ ਉਤਾਂਹ ਕਰ ਕੇ ਕੀ ਦੇਖਿਆ, ਕਿ ਯਹੋਵਾਹ ਦਾ ਦੂਤ ਅਕਾਸ਼ ਅਤੇ ਧਰਤੀ ਦੇ ਵਿਚਕਾਰ ਖਲੋਤਾ ਹੋਇਆ ਸੀ ਅਤੇ ਉਸ ਦੇ ਹੱਥ ਵਿੱਚ ਨੰਗੀ ਤਲਵਾਰ ਯਰੂਸ਼ਲਮ ਦੀ ਵੱਲ ਧੂਹੀ ਹੋਈ ਸੀ, ਤਾਂ ਦਾਊਦ ਅਤੇ ਬਜ਼ੁਰਗ ਤੱਪੜ ਪਹਿਨੇ ਹੋਏ ਮੂੰਹ ਦੇ ਭਾਰ ਡਿੱਗ ਪਏ।