Versions
PAV ਤਾਂ ਯਹੋਵਾਹ ਦੇ ਦੂਤ ਨੇ ਗਾਦ ਨੂੰ ਆਗਿਆ ਦਿੱਤੀ, ਭਈ ਦਾਊਦ ਨੂੰ ਆਖੋ ਜੋ ਦਾਊਦ ਉਤਾਂਹ ਚੜ ਜਾਏ ਕਿ ਯਬੂਸੀ ਆਰਨਾਨ ਦੇ ਪਿੜ ਉੱਤੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਏ
IRVPA ਤਾਂ ਯਹੋਵਾਹ ਦੇ ਦੂਤ ਨੇ ਗਾਦ ਨੂੰ ਆਗਿਆ ਦਿੱਤੀ ਕਿ ਦਾਊਦ ਨੂੰ ਆਖੋ ਜੋ ਦਾਊਦ ਜਾ ਕੇ ਯਬੂਸੀ ਆਰਨਾਨ ਦੇ ਪਿੜ ਵਿੱਚ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਵੇ।