Bible Versions
Bible Books

1 Chronicles 22:13 (AKJV) American King James Version

Versions

PAV   ਤਾਂ ਤੂੰ ਭਾਗਵਾਨ ਹੋਵੇਂਗਾ, ਜੋ ਤੂੰ ਉਨ੍ਹਾਂ ਬਿਧੀਆਂ ਅਤੇ ਬਿਵਸਥਾਂ ਉੱਤੇ ਵਰਤਾਰਾ ਕਰੇਂਗਾ, ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲਈ ਮੂਸਾ ਨੂੰ ਆਗਿਆਂ ਦਿੱਤੀਆਂ ਸਨ। ਤਕੜਾ ਹੋ, ਅਰ ਉਤਸਾਹ ਰੱਖ, ਡਰ ਨਹੀਂ, ਅਰ ਨਾ ਘਾਬਰ
IRVPA   ਤਾਂ ਤੂੰ ਸਫ਼ਲ ਹੋਵੇਂਗਾ, ਜੇ ਤੂੰ ਉਨ੍ਹਾਂ ਬਿਧੀਆਂ ਅਤੇ ਬਿਵਸਥਾ ਦੇ ਅਨੁਸਾਰ ਚੱਲੇਂਗਾ, ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲਈ ਮੂਸਾ ਨੂੰ ਆਗਿਆ ਦਿੱਤੀਆਂ ਸਨ। ਤਕੜਾ ਹੋ ਅਤੇ ਉਤਸ਼ਾਹ ਰੱਖ, ਡਰ ਨਹੀਂ ਅਤੇ ਨਾ ਘਬਰਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us