Bible Versions
Bible Books

1 Chronicles 25:6 (AKJV) American King James Version

Versions

PAV   ਏਹ ਸਭੇ ਆਪਣੇ ਪਿਤਾ ਦੇ ਮੁਤੀਹ ਸਨ ਕਿ ਯਹੋਵਾਹ ਦੇ ਭਵਨ ਵਿੱਚ ਛੈਣਿਆਂ, ਸਤਾਰਾਂ ਤੇ ਬਰਬਤਾਂ ਨਾਲ ਗਾ ਵਜਾ ਕੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ ਜਿਵੇਂ ਪਾਤਸ਼ਾਹ ਦਾ ਹੁਕਮ ਆਸਾਫ ਤੇ ਯਦੂਥੂਨ ਤੇ ਹੇਮਾਨ ਨੂੰ ਹੁੰਦਾ ਸੀ
IRVPA   ਇਹ ਸਾਰੇ ਆਪਣੇ ਪਿਤਾ ਦੇ ਅਧੀਨ ਸਨ ਕਿ ਯਹੋਵਾਹ ਦੇ ਭਵਨ ਵਿੱਚ ਛੈਣਿਆਂ, ਸਤਾਰਾਂ ਤੇ ਬਰਬਤਾਂ ਨਾਲ ਗਾ ਵਜਾ ਕੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ, ਜਿਵੇਂ ਪਾਤਸ਼ਾਹ ਦਾ ਹੁਕਮ ਆਸਾਫ਼, ਯਦੂਥੂਨ ਅਤੇ ਹੇਮਾਨ ਨੂੰ ਹੁੰਦਾ ਸੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us