Versions
PAV ਅਰ ਮੇਰਿਆਂ ਸਾਰਿਆਂ ਪੁੱਤ੍ਰਾਂ ਵਿੱਚੋਂ (ਹਾਂ, ਯਹੋਵਾਹ ਨੇ ਮੈਨੂੰ ਬਹੁਤ ਪੁੱਤ੍ਰ ਬਖ਼ਸ਼ ਦਿੱਤੇ ਹਨ) ਉਸ ਨੇ ਮੇਰੇ ਪੁੱਤ੍ਰ ਸੁਲੇਮਾਨ ਨੂੰ ਪਸੰਦ ਕੀਤਾ ਭਈ ਯਹੋਵਾਹ ਦੇ ਰਾਜ ਵਿੱਚ ਇਸਰਾਏਲ ਦੀ ਗੱਦੀ ਉੱਤੇ ਬਰਾਜਮਾਨ ਹੋਵੇ
IRVPA ਅਤੇ ਮੇਰਿਆਂ ਸਾਰਿਆਂ ਪੁੱਤਰਾਂ ਵਿੱਚੋਂ (ਹਾਂ ਯਹੋਵਾਹ ਨੇ ਮੈਨੂੰ ਬਹੁਤ ਪੁੱਤਰ ਬਖਸ਼ ਦਿੱਤੇ ਹਨ) ਉਸ ਨੇ ਮੇਰੇ ਪੁੱਤਰ ਸੁਲੇਮਾਨ ਨੂੰ ਪਸੰਦ ਕੀਤਾ, ਤਾਂ ਕਿ ਯਹੋਵਾਹ ਦੇ ਰਾਜ ਵਿੱਚ ਇਸਰਾਏਲ ਦੀ ਗੱਦੀ ਉੱਤੇ ਬਿਰਾਜਮਾਨ ਹੋਵੇ।