Bible Versions
Bible Books

1 Chronicles 29:3 (AKJV) American King James Version

Versions

PAV   ਅਤੇ ਇਸ ਲਈ ਜੋ ਮੈਂ ਆਪਣਾ ਮਨ ਆਪਣੇ ਪਰਮੇਸ਼ੁਰ ਦੇ ਭਵਨ ਉੱਤੇ ਲਾਇਆ ਹੈ, ਇਸ ਤੋਂ ਬਾਝੋਂ ਜੋ ਮੈਂ ਪਵਿੱਤ੍ਰ ਅਸਥਾਨ ਦੇ ਲਈ ਤਿਆਰ ਕਰ ਛੱਡਿਆ, ਮੈਂ ਆਪਣੇ ਨਿਜ ਧਨ ਵਿੱਚੋਂ ਆਪਣੇ ਪਰਮੇਸ਼ੁਰ ਦੇ ਘਰ ਲਈ ਸੋਨਾ ਅਤੇ ਚਾਂਦੀ ਦਿੰਦਾ ਹਾਂ
IRVPA   ਕਿਉਂ ਜੋ ਮੈਂ ਆਪਣਾ ਮਨ ਆਪਣੇ ਪਰਮੇਸ਼ੁਰ ਦੇ ਭਵਨ ਉੱਤੇ ਲਾਇਆ ਹੈ, ਇਸ ਲਈ ਮੈਂ ਇਸ ਤੋਂ ਇਲਾਵਾ ਜੋ ਮੈਂ ਪਵਿੱਤਰ ਸਥਾਨ ਦੇ ਲਈ ਤਿਆਰ ਕਰ ਛੱਡਿਆ, ਮੈਂ ਆਪਣੇ ਨਿੱਜ ਧਨ ਵਿੱਚੋਂ ਆਪਣੇ ਪਰਮੇਸ਼ੁਰ ਦੇ ਘਰ ਲਈ ਸੋਨਾ ਅਤੇ ਚਾਂਦੀ ਦਿੰਦਾ ਹਾਂ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us