Versions
PAV ਅਤੇ ਉਨ੍ਹਾਂ ਦਾ ਸਾਹਮਣਾ ਕਰਨ ਵਿੱਚ ਇਨ੍ਹਾਂ ਨੂੰ ਸਹਾਇਤਾ ਮਿਲੀ ਅਤੇ ਹਗਰੀ ਅਤੇ ਸਭ ਜਿਹੜੇ ਉਨ੍ਹਾਂ ਦੇ ਨਾਲ ਸਨ ਉਨ੍ਹਾਂ ਦੇ ਹੱਥ ਦੇ ਹਵਾਲੇ ਕੀਤੇ ਗਏ ਕਿਉਂ ਜੋ ਉਨ੍ਹਾਂ ਨੇ ਲੜਾਈ ਵਿੱਚ ਪਰਮੇਸ਼ੁਰ ਦੀ ਬੇਨਤੀ ਕੀਤੀ ਅਤੇ ਉਨ੍ਹਾਂ ਦੀ ਬੇਨਤੀ ਪਰਵਾਨ ਹੋਈ, ਜਿਸ ਨਮਿਤ ਜੋ ਉਨ੍ਹਾਂ ਨੇ ਉਹ ਦੇ ਉੱਤੇ ਭਰੋਸਾ ਰੱਖਿਆ
IRVPA ਅਤੇ ਉਨ੍ਹਾਂ ਦਾ ਵਿਰੋਧ ਕਰਨ ਵਿੱਚ ਇਨ੍ਹਾਂ ਨੂੰ ਸਹਾਇਤਾ ਮਿਲੀ ਅਤੇ ਹਗਰੀ ਅਤੇ ਸਭ ਜਿਹੜੇ ਉਨ੍ਹਾਂ ਨਾਲ ਸਨ ਉਨ੍ਹਾਂ ਦੇ ਹਵਾਲੇ ਕੀਤੇ ਗਏ ਕਿਉਂ ਜੋ ਉਨ੍ਹਾਂ ਨੇ ਲੜਾਈ ਵਿੱਚ ਪਰਮੇਸ਼ੁਰ ਦੀ ਬੇਨਤੀ ਕੀਤੀ ਅਤੇ ਉਨ੍ਹਾਂ ਦੀ ਬੇਨਤੀ ਪਰਵਾਨ ਹੋਈ, ਇਸ ਲਈ ਜੋ ਉਨ੍ਹਾਂ ਨੇ ਉਹ ਦੇ ਉੱਤੇ ਭਰੋਸਾ ਰੱਖਿਆ