Bible Versions
Bible Books

1 Corinthians 10:13 (AKJV) American King James Version

Versions

PAV   ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਉਪਾਓ ਵੀ ਕੱਢ ਦੇਵੇਗਾ ਭਈ ਤੁਸੀਂ ਝੱਲ ਸੱਕੋ।।
ERVPA   ਜਿਹਡ਼ੀਆਂ ਉਕਸਾਹਟਾਂ ਤੁਹਾਨੂੰ ਹਨ ਹਰ ਮਨੁੱਖ ਨੂੰ ਬਿਲਕੁਲ ਉਹੀ ਉਕਸਾਹਟਾਂ ਹਨ। ਪਰ ਤੁਸੀਂ ਅਰਮੇਸ਼ੁਰ ਉੱਤੇ ਵਿਸ਼ਵਾਸ ਕਰ ਸਕਦੇ ਹੋ। ਉਹ ਤੁਹਾਨੂੰ ਇਸ ਤੋਂ ਵਧ ਪਰੱਖਣ ਨਹੀਂ ਦੇਵੇਗਾ ਜਿੰਨਾ ਤੁਸੀਂ ਬਰਦਾਸ਼ਤ ਕਰ ਸਕਦੇ ਹੋ। ਪਰ ਜਦੋਂ ਤੁਸੀਂ ਉਕਸਾਏ ਜਾਵੋਂਗੇ ਪਰਮੇਸ਼ੁਰ ਤੁਹਾਨੂੰ ਇਸ ਉਕਸਾਹਟ ਤੋਂ ਬਚ ਨਿਕਲਣ ਦਾ ਰਾਹ ਵੀ ਦੇਵੇਗਾ। ਫ਼ੇਰ ਤੁਸੀਂ ਇਸਨੂੰ ਬਰਦਾਸ਼ਤ ਕਰਨ ਦੇ ਯੋਗ ਹੋ ਜਾਵੋਂਗੇ।
IRVPA   ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us