Versions
PAV ਭਲਾ! ਖਾਣ ਪੀਣ ਲਈ ਤੁਹਾਡੇ ਆਪਣੇ ਘਰ ਨਹੀਂ ਹਨ? ਅਥਵਾ ਤੁਸੀਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਤੁੱਛ ਸਮਝਦੇ ਅਤੇ ਜਿੰਨ੍ਹਾਂ ਦੇ ਕੋਲ ਨਹੀਂ ਹਨ ਓਹਨਾਂ ਨੂੰ ਲੱਜਿਆਵਾਨ ਕਰਦੇ ਹੋ? ਮੈਂ ਤੁਹਾਨੂੰ ਕੀ ਆਖਾਂ? ਭਲਾ, ਇਸ ਵਿੱਚ ਤੁਹਾਡੀ ਵਡਿਆਈ ਕਰਾਂ? ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਹਾਂ
ERVPA ਤੁਸੀਂ ਆਪਣੇ ਘਰਾਂ ਵਿੱਚ ਵੀ ਖਾ ਪੀ ਸਕਦੇ ਹੋ। ਇਸ ਤਰ੍ਹਾਂ ਜਾਪਦਾ ਹੈ ਕਿ ਤੁਸੀਂ ਇਹ ਸੋਚਦੇ ਹੋ ਕਿ ਪਰਮੇਸ਼ੁਰ ਦੀ ਕਲੀਸਿਯਾ ਮਹੱਤਵਪੂਰਣ ਨਹੀਂ ਹੈ। ਤੁਸੀਂ ਉਨ੍ਹਾਂ ਗਰੀਬ ਲੋਕਾਂ ਸ਼ਰਮਿੰਦਗੀ ਵਿੱਚ ਪਾ ਦਿੰਦੇ ਹੋ। ਮੈਂ ਤੁਹਾਨੂੰ ਕੀ ਦੱਸਾਂ? ਕੀ ਮੈਂ ਇਸ ਗੱਲੋਂ ਤੁਹਾਡੀ ਪ੍ਰਸ਼ੰਸਾ ਕਰਾਂ ਮੈਂ ਤੁਹਾਡੀ ਪ੍ਰਸ਼ੰਸਾ ਨਹੀਂ ਕਰਦਾ।
IRVPA ਭਲਾ, ਖਾਣ-ਪੀਣ ਲਈ ਤੁਹਾਡੇ ਆਪਣੇ ਘਰ ਨਹੀਂ ਹਨ? ਜਾਂ ਤੁਸੀਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਤੁੱਛ ਸਮਝਦੇ ਅਤੇ ਜਿਨ੍ਹਾਂ ਦੇ ਕੋਲ ਨਹੀਂ ਹਨ ਉਹਨਾਂ ਨੂੰ ਲੱਜਿਆਵਾਨ ਕਰਦੇ ਹੋ? ਮੈਂ ਤੁਹਾਨੂੰ ਕੀ ਆਖਾਂ? ਭਲਾ, ਇਸ ਵਿੱਚ ਤੁਹਾਡੀ ਵਡਿਆਈ ਕਰਾਂ? ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਹਾਂ।