Versions
PAV ਅਤੇ ਸ਼ੁਕਰ ਕਰਕੇ ਤੋੜੀ ਅਤੇ ਕਿਹਾ, ਇਹ ਮੇਰਾ ਸਰੀਰ ਹੈ ਜੋ ਤੁਹਾਡੇ ਲਈ ਹੈ। ਮੇਰੀ ਯਾਦਗਾਰੀ ਲਈ ਇਹ ਕਰਿਆ ਕਰੋ
ERVPA ਉਸਨੇ ਰੋਟੀ ਲਈ ਪ੍ਰਭੂ ਨੂੰ ਸ਼ੁਕਰਾਨਾ ਕੀਤਾ। ਫ਼ੇਰ ਉਸਨੇ ਰੋਟੀ ਨੂੰ ਤੋਡ਼ਿਆ ਅਤੇ ਆਖਿਆ, “ਇਹ ਮੇਰਾ ਸ਼ਰੀਰ ਹੈ; ਇਹ ਤੁਹਾਡੇ ਲਈ ਹੈ। ਤੁਹਾਨੂੰ ਇਹ ਮੈਨੂੰ ਯਾਦ ਕਰਨ ਲਈ ਕਰਨਾ ਚਾਹੀਦਾ ਹੈ।”
IRVPA ਅਤੇ ਧੰਨਵਾਦ ਕਰ ਕੇ ਤੋੜੀ ਅਤੇ ਕਿਹਾ, ਇਹ ਮੇਰਾ ਸਰੀਰ ਹੈ ਜੋ ਤੁਹਾਡੇ ਲਈ ਹੈ। ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।