Versions
PAV ਇਸੇ ਤਰ੍ਹਾਂ ਉਸਨੇ ਭੋਜਨ ਖਾਣ ਤੋਂ ਪਿੱਛੋਂ ਪਿਆਲਾ ਭੀ ਲਿਆ ਤੇ ਕਿਹਾ ਜੋ ਇਹ ਪਿਆਲਾ ਮੇਰੇ ਲਹੂ ਵਿੱਚ ਨਵਾਂ ਨੇਮ ਹੈ। ਜਦ ਕਦੇ ਤੁਸੀਂ ਇਹ ਨੂੰ ਪੀਵੋ ਤਾਂ ਮੇਰੀ ਯਾਦਗਾਰੀ ਲਈ ਇਹ ਕਰਿਆ ਕਰੋ
ERVPA ਤਾਂ ਉਨ੍ਹਾਂ ਦੇ ਰਾਤ ਦਾ ਭੋਜਨ ਕਰਨ ਤੋਂ ਬਾਦ, ਯਿਸੂ ਨੇ ਦਾਖਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਦਾਖਰਸ ਨਵੇਂ ਕਰਾਰ ਨੂੰ ਸੂਚਿਤ ਕਰਦਾ ਹੈ ਜਿਹਡ਼ਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ। ਇਹ ਨਵਾਂ ਕਰਾਰ ਮੇਰੇ ਲਹੂ ਨਾਲ ਸ਼ੁਰੂ ਹੁੰਦਾ ਹੈ। ਜਦੋਂ ਵੀ ਤੁਸੀਂ ਇਸਨੂੰ ਪੀਓ, ਮੈਨੂੰ ਚੇਤੇ ਕਰੋ।”
IRVPA ਇਸੇ ਤਰ੍ਹਾਂ ਉਸ ਨੇ ਭੋਜਨ ਖਾਣ ਦੇ ਪਿੱਛੋਂ ਪਿਆਲਾ ਵੀ ਲਿਆ ਅਤੇ ਕਿਹਾ ਜੋ ਇਹ ਪਿਆਲਾ ਮੇਰੇ ਲਹੂ ਵਿੱਚ ਨਵਾਂ ਨੇਮ ਹੈ। ਜਦ ਕਦੇ ਤੁਸੀਂ ਇਹ ਨੂੰ ਪੀਵੋ ਤਾਂ ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।