Versions
PAV ਸੋ ਪਰਾਈਆਂ ਭਾਖਿਆਂ ਨਿਹਚਾਵਾਨਾਂ ਲਈ ਨਹੀਂ ਸਗੋਂ ਨਿਹਚਾਹੀਣਾਂ ਲਈ ਇੱਕ ਨਿਸ਼ਾਨੀ ਦੇ ਲਈ ਹਨ ਪਰ ਅਗੰਮ ਵਾਕ ਨਿਹਚਾਹੀਣਾਂ ਲਈ ਨਹੀਂ ਸਗੋਂ ਨਿਹਚਾਵਾਨਾਂ ਲਈ ਹੈ
ERVPA ਇਸ ਲਈ ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ ਉਨ੍ਹਾਂ ਲਈ ਇੱਕ ਪ੍ਰਮਾਣ ਹੈ, ਜੋ ਆਸਥਾਵਾਨ ਹਨ, ਨਾ ਕਿ ਅਨਾਸਥਾਵਾਨਾਂ ਲਈ। ਅਗੰਮੀ ਵਾਕ ਨਿਹਚਾਵਾਨਾਂ ਲਈ ਹਨ, ਨਾਕਿ ਅਨਾਸਥਾਵਾਨਾਂ ਲਈ।
IRVPA ਸੋ ਪਰਾਈ ਭਾਸ਼ਾ ਵਿਸ਼ਵਾਸੀਆਂ ਲਈ ਨਹੀਂ ਸਗੋਂ ਅਵਿਸ਼ਵਾਸੀਆਂ ਦੇ ਲਈ ਇੱਕ ਨਿਸ਼ਾਨੀ ਹਨ, ਪਰ ਭਵਿੱਖਬਾਣੀ ਨਿਹਚਾਹੀਣਾਂ ਲਈ ਨਹੀਂ ਸਗੋਂ ਵਿਸ਼ਵਾਸੀਆਂ ਲਈ ਹੈ।