Versions
PAV ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜੁਆਏ ਜਾਣਗੇ
ERVPA ਆਦਮ ਦੇ ਕਾਰਣ ਅਸੀਂ ਸਾਰੇ ਮਰਦੇ ਹਾਂ। ਇਸੇ ਤਰ੍ਹਾਂ ਹੀ ਮਸੀਹ ਦੇ ਕਾਰਣ ਅਸੀਂ ਸਾਰੇ ਫ਼ੇਰ ਜਿਉਂਦੇ ਹੋਵਾਂਗੇ।
IRVPA ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜਿਉਂਦੇ ਹੋ ਜਾਣਗੇ।