Versions
PAV ਸੂਰਜ ਦਾ ਪਰਤਾਪ ਹੋਰ ਹੈ ਅਤੇ ਚੰਦਰਮਾ ਦਾ ਪਰਤਾਪ ਹੋਰ ਅਤੇ ਤਾਰਿਆਂ ਦਾ ਪਰਤਾਪ ਹੋਰ ਹੈ ਕਿਉਂ ਜੋ ਪਰਤਾਪ ਕਰਕੇ ਇੱਕ ਤਾਰਾ ਦੂਏ ਤਾਰੇ ਤੋਂ ਭਿੰਨ ਹੈ
ERVPA ਸੂਰਜ ਦੀ ਖੂਬਸੂਰਤੀ ਇੱਕ ਤਰ੍ਹਾਂ ਦੀ, ਚੰਦਰਮਾ ਦੀ ਖੂਬਸੂਰਤੀ ਇੱਕ ਹੋਰ ਤਰ੍ਹਾਂ ਦੀ ਅਤੇ ਤਾਰਿਆਂ ਦੀ ਖੂਬਸੂਰਤੀ ਇੱਕ ਹੋਰ ਤਰ੍ਹਾਂ ਦੀ ਹੁੰਦੀ ਹੈ। ਅਤੇ ਹਰ ਤਾਰਾ ਆਪਣੀ ਖੂਬਸੂਰਤੀ ਵਿੱਚ ਦੂਸਰੇ ਤੋਂ ਵੱਖਰਾ ਹੈ।
IRVPA ਸੂਰਜ ਦਾ ਪ੍ਰਤਾਪ ਹੈ ਅਤੇ ਚੰਦਰਮਾ ਦਾ ਹੋਰ ਹੈ ਅਤੇ ਤਾਰਿਆਂ ਦਾ ਪ੍ਰਤਾਪ ਹੋਰ ਕਿਉਂ ਜੋ ਪ੍ਰਤਾਪ ਕਰਕੇ ਇੱਕ ਤਾਰਾ ਦੂਏ ਤਾਰੇ ਤੋਂ ਭਿੰਨ ਹੈ।