Versions
PAV ਪਰ ਪਹਿਲਾ ਉਹ ਨਹੀਂ ਜਿਹੜਾ ਆਤਮਕ ਹੈ ਸਗੋਂ ਉਹ ਜਿਹੜਾ ਪ੍ਰਾਣਕ ਹੈ, ਫੇਰ ਇਹ ਦੇ ਮਗਰੋਂ ਉਹ ਜਿਹੜਾ ਆਤਮਕ ਹੈ
ERVPA ਆਤਮਕ ਮਾਨਵ ਪਹਿਲਾਂ ਨਹੀਂ ਆਇਆ। ਇਹ ਭੌਤਿਕ ਮਾਨਵ ਸੀ ਜੋ ਪਹਿਲਾਂ ਆਇਆ। ਫ਼ੇਰ ਬਾਦ ਵਿੱਚ ਹੀ ਆਤਮਕ ਮਾਨਵ ਆਇਆ।
IRVPA ਪਰ ਪਹਿਲਾ ਉਹ ਨਹੀਂ ਜਿਹੜਾ ਆਤਮਿਕ ਹੈ ਸਗੋਂ ਉਹ ਜਿਹੜਾ ਪ੍ਰਾਣਕ ਹੈ, ਫੇਰ ਇਹ ਦੇ ਮਗਰੋਂ ਉਹ ਜਿਹੜਾ ਆਤਮਿਕ ਹੈ।