Versions
PAV ਮੈਂ ਤਾਂ ਸਭਨਾਂ ਰਸੂਲਾਂ ਨਾਲੋਂ ਛੋਟਾ ਹਾਂ ਅਤੇ ਰਸੂਲ ਸਦਾਉਣ ਦੇ ਜੋਗ ਨਹੀਂ ਇਸ ਲਈ ਜੋ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ
ERVPA ਬਾਕੀ ਸਾਰੇ ਰਸੂਲ ਮੈਥੋਂ ਮਹਾਨ ਹਨ। ਕਿਉਂਕਿ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ। ਇਹੀ ਕਾਰਣ ਹੈ ਕਿ ਮੈਂ ਰਸੂਲ ਅਖਵਾਉਣ ਦੇ ਵੀ ਯੋਗ ਨਹੀਂ ਹਾਂ।
IRVPA ਮੈਂ ਤਾਂ ਸਭਨਾਂ ਰਸੂਲਾਂ ਨਾਲੋਂ ਛੋਟਾ ਹਾਂ, ਰਸੂਲ ਸਦਾਉਣ ਦੇ ਯੋਗ ਨਹੀਂ ਕਿਉਂ ਜੋ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ।