Bible Versions
Bible Books

1 Corinthians 2:7 (AKJV) American King James Version

Versions

PAV   ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਹ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੇ ਪਰਤਾਪ ਲਈ ਠਹਿਰਾਇਆ
ERVPA   ਪਰ ਅਸੀਂ ਪਰਮੇਸ਼ੁਰ ਦੀ ਗੁਪਤ ਸਿਆਣਪ ਬਾਰੇ ਗੱਲ ਕਰ ਰਹੇ ਹਾਂ। ਇਹ ਸਿਆਣਪ ਲੋਕਾਂ ਤੋਂ ਲਕੋਈ ਗਈ ਹੈ। ਪਰਮੇਸ਼ੁਰ ਨੇ ਇਹ ਸਿਆਣਪ ਸਾਡੀ ਮਹਿਮਾਂ ਲਈ ਵਿਉਂਤੀ ਹੈ। ਉਸਨੇ ਇਸਦੀ ਯੋਜਨਾ ਦੁਨੀਆਂ ਦੀ ਰਚਨਾ ਤੋਂ ਪਹਿਲਾਂ ਦੀ ਬਣਾ ਲਈ ਸੀ।
IRVPA   ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us