Bible Versions
Bible Books

1 Corinthians 3:19 (AKJV) American King James Version

Versions

PAV   ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਪੁਣਾ ਹੈ ਕਿਉਂ ਜੋ ਲਿਖਿਆ ਹੋਇਆ ਹੈ ਭਈ ਉਹ ਗਿਆਨੀਆਂ ਨੂੰ ਉਨ੍ਹਾਂ ਦੀ ਚਤੁਰਾਈ ਦੇ ਵਿੱਚ ਹੀ ਫਸਾ ਦਿੰਦਾ ਹੈ
ERVPA   ਕਿਉਂ? ਕਿਉਂਕਿ ਇਸ ਦੁਨੀਆਂ ਦੀ ਸਿਆਣਪ ਪਰਮੇਸ਼ੁਰ ਲਈ ਮੂਰਖਤਾ ਹੈ। ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ, “ਉਹ ਸਿਆਣੇ ਲੋਕਾਂ ਨੂੰ ਉਨ੍ਹਾਂ ਦੇ ਚੁਸਤ ਚਲਾਕੀਆਂ ਵਾਲੇ ਅਮਲਾਂ ਤੋਂ ਫ਼ਡ਼ਦਾ ਹੈ।”
IRVPA   ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਤਾ ਹੈ ਕਿਉਂ ਜੋ ਲਿਖਿਆ ਹੋਇਆ ਹੈ, ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us