Bible Versions
Bible Books

1 Corinthians 4:5 (AKJV) American King James Version

Versions

PAV   ਇਸ ਲਈ ਜਿੰਨਾ ਚਿਰ ਪ੍ਰਭੁ ਨਾ ਆਵੇ ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਬੇੜਾ ਨਾ ਕਰੋ ਉਹ ਤਾਂ ਅਨ੍ਹੇਰੇ ਦੀਆਂ ਗੁਪਤ ਗੱਲਾਂ ਨੂੰ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪਰਗਟ ਕਰੇਗਾ ਅਤੇ ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।।
ERVPA   ਇਸੇ ਲਈ ਸਹੀ ਵਕਤ ਤੋਂ ਪਹਿਲਾਂ ਕਿਸੇ ਦੀ ਵੀ ਪਰਖ ਨਾ ਕਰੋ। ਪ੍ਰਭੂ ਦੀ ਆਮਦ ਦਾ ਇੰਤਜ਼ਾਰ ਕਰੋ। ਉਹ ਉਨ੍ਹਾਂ ਚੀਜ਼ਾਂ ਨੂੰ ਪ੍ਰਕਾਸ਼ਮਾਨ ਕਰ ਦੇਵੇਗਾ ਜਿਹਡ਼ੀਆਂ ਅੰਧਕਾਰ ਵਿੱਚ ਲੁਕੀਆਂ ਹੋਈਆਂ ਹਨ। ਉਹ ਲੋਕਾਂ ਦੇ ਦਿਲਾਂ ਵਿੱਚ ਲੁਕੇ ਹੋਏ ਮਨੋਰਥਾਂ ਨੂੰ ਪ੍ਰਗਟ ਕਰ ਦੇਵੇਗਾ। ਫ਼ੇਰ ਪਰਮੇਸ਼ੁਰ ਹਰ ਵਿਅਕਤੀ ਨੂੰ ਉਸਦੇ ਯੋਗ ਉਸਤਤਿ ਦੇਵੇਗਾ।
IRVPA   ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ। ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us