Versions
PAV ਹਰਾਮਕਾਰੀ ਤੋਂ ਭੱਜੋਂ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ
ERVPA ਇਸ ਲਈ ਜਿਨਸੀ ਗੁਨਾਹ ਤੋਂ ਦੂਰ ਰਹੋ। ਹਰ ਗੁਨਾਹ ਜਿਹਡ਼ਾ ਕੋਈ ਵੀ ਵਿਅਕਤੀ ਕਰਦਾ ਹੈ ਉਸਦੇ ਸ਼ਰੀਰ ਤੋਂ ਬਾਹਰ ਹੁੰਦਾ ਹੈ। ਪਰ ਜਿਨਸੀ ਗੁਨਾਹ ਕਰਨ ਵਾਲਾ ਵਿਅਕਤੀ ਆਪਣੇ ਸ਼ਰੀਰ ਦੇ ਵਿਰੁੱਧ ਗੁਨਾਹ ਕਰਦਾ ਹੈ।
IRVPA ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ।