Bible Versions
Bible Books

1 John 2:11 (AKJV) American King James Version

Versions

PAV   ਪਰ ਉਹ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਅਨ੍ਹੇਰੇ ਵਿੱਚ ਹੈ ਅਤੇ ਅਨ੍ਹੇਰੇ ਵਿੱਚ ਤੁਰਦਾ ਹੈ ਅਤੇ ਨਹੀਂ ਜਾਣਦਾ ਭਈ ਮੈਂ ਕਿੱਧਰ ਨੂੰ ਚੱਲਿਆ ਜਾਂਦਾ ਹਾਂ ਇਸ ਲਈ ਜੋ ਅਨ੍ਹੇਰੇ ਨੇ ਉਹ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ ਹਨ!।।
ERVPA   ਪਰ ਜਿਹਡ਼ਾ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਉਹ ਹਾਲੇ ਵੀ ਅੰਧਕਾਰ ਵਿੱਚ ਹੈ ਅਤੇ ਅੰਧਕਾਰ ਵਿੱਚ ਚਲਦਾ ਹੈ? ਉਹ ਨਹੀਂ ਜਾਣਦਾ ਕਿ ਉਹ ਕਿੱਥੇ ਜਾ ਰਿਹਾ ਹੈ ਕਿਉਂਕਿ ਅੰਧਕਾਰ ਨੇ ਉਸਨੂੰ ਅੰਨ੍ਹਾ ਬਣਾ ਦਿੱਤਾ ਹੈ।
IRVPA   ਪਰ ਉਹ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਹਨ੍ਹੇਰੇ ਵਿੱਚ ਹੈ ਅਤੇ ਹਨ੍ਹੇਰੇ ਵਿੱਚ ਚਲਦਾ ਹੈ ਅਤੇ ਨਹੀਂ ਜਾਣਦਾ ਕਿ ਮੈਂ ਕਿੱਧਰ ਨੂੰ ਚੱਲਿਆ ਜਾਂਦਾ ਹਾਂ ਇਸ ਲਈ ਜੋ ਹਨ੍ਹੇਰੇ ਨੇ ਉਸ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੱਤਾ ਹੈ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us