Bible Versions
Bible Books

1 John 5:13 (AKJV) American King James Version

Versions

PAV   ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤ੍ਰ ਦੇ ਨਾਮ ਉੱਤੇ ਨਿਹਚਾ ਕਰਦੇ ਹੋ ਭਈ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ
ERVPA   ਮੈਂ ਇਹ ਖਤ ਤੁਹਾਨੂੰ ਲਿਖ ਰਿਹਾ ਹਾਂ ਜਿਹਡ਼ੇ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰਖਦੇ ਹੋ। ਇਹ ਮੈਂ ਇਸ ਲਈ ਲਿਖ ਰਿਹਾ ਹਾਂ ਤਾਂ ਤੁਹਾਨੂੰ ਪਤਾ ਲੱਗ ਸਕੇ ਕਿ ਅਮਰ ਜੀਵਨ ਤੁਹਾਡਾ ਹੈ।
IRVPA   {ਸਦੀਪਕ ਜੀਵਨ} PS ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤਰ ਦੇ ਨਾਮ ਉੱਤੇ ਵਿਸ਼ਵਾਸ ਕਰਦੇ ਹੋ ਤਾਂ ਕਿ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us