Bible Versions
Bible Books

1 John 5:20 (AKJV) American King James Version

Versions

PAV   ਅਸੀਂ ਜਾਣਦੇ ਹਾਂ ਜੋ ਪਰਮੇਸ਼ੁਰ ਦਾ ਪੁੱਤ੍ਰ ਆਇਆ ਹੈ ਅਤੇ ਸਾਨੂੰ ਬੁੱਧੀ ਦਿੱਤੀ ਹੈ ਭਈ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤ੍ਰ ਯਿਸੂ ਮਸੀਹ ਵਿੱਚ ਹਾਂ ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ
ERVPA   ਅਸੀਂ ਇਹ ਵੀ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਚੁਕਿਆ ਹੈ ਅਤੇ ਸਾਨੂੰ ਸਿਆਣਪ ਦਿੱਤੀ ਹੈ ਤਾਂ ਜੋ ਹੁਣ ਅਸੀਂ ਉਸ ਇੱਕ ਸੱਚੇ ਨੂੰ ਜਾਣ ਸਕਦੇ ਹਾਂ। ਅਤੇ ਅਸਲ ਵਿੱਚ ਸਾਡੀਆਂ ਜ਼ਿੰਦਗੀਆਂ ਉਸ ਇੱਕ ਸੱਚੇ ਵਿੱਚ ਹਨ। ਉਹੀ ਸੱਚਾ ਪਰਮੇਸ਼ੁਰ ਹੈ ਅਤੇ ਉਹੀ ਅਮਰ ਜੀਵਨ ਹੈ।
IRVPA   ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us