Bible Versions
Bible Books

1 John 5:9 (AKJV) American King James Version

Versions

PAV   ਜਦੋਂ ਅਸੀਂ ਮਨੁੱਖ ਦੀ ਸਾਖੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਸਾਖੀ ਓਸ ਨਾਲੋਂ ਵੱਡੀ ਹੈ ਕਿਉਂ ਜੋ ਪਰਮੇਸ਼ੁਰ ਦੀ ਸਾਖੀ ਇਹ ਹੈ ਭਈ ਉਹ ਨੇ ਆਪਣੇ ਪੁੱਤ੍ਰ ਦੇ ਵਿਖੇ ਸਾਖੀ ਦਿੱਤੀ ਹੈ
ERVPA   This verse may not be a part of this translation
IRVPA   ਜਦੋਂ ਅਸੀਂ ਮਨੁੱਖ ਦੀ ਗਵਾਹੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਗਵਾਹੀ ਉਸ ਨਾਲੋਂ ਵੱਡੀ ਹੈ, ਕਿਉਂ ਜੋ ਪਰਮੇਸ਼ੁਰ ਦੀ ਗਵਾਹੀ ਇਹ ਹੈ ਕਿ ਉਹ ਨੇ ਆਪਣੇ ਪੁੱਤਰ ਦੇ ਬਾਰੇ ਗਵਾਹੀ ਦਿੱਤੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us