Versions
PAV ਤਾਂ ਉਸ ਨੇ ਪਾਤਸ਼ਾਹ ਨੂੰ ਇੱਕ ਸੋ ਵੀਹ ਤੋੜੇ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਦਿੱਤੇ ਅਤੇ ਜਿੰਨਾ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਲਈ ਦਿੱਤਾ ਫੇਰ ਕਦੀ ਐਨਾ ਨਾ ਆਇਆ
IRVPA ਤਦ ਉਸ ਨੇ ਪਾਤਸ਼ਾਹ ਨੂੰ ਚਾਰ ਸੌ ਕਿੱਲੋ ਦੇ ਲੱਗਭੱਗ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਦਿੱਤੇ ਅਤੇ ਜਿੰਨਾਂ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਲਈ ਦਿੱਤਾ ਫੇਰ ਕਦੀ ਐਨਾ ਨਾ ਆਇਆ।