Versions
PAV ਉਪਰੰਤ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਉਸ ਦੀ ਸਾਰੀ ਇੱਛਿਆ ਦੇ ਅਨੁਸਾਰ ਜੋ ਉਸ ਨੇ ਮੰਗਿਆ ਸੋ ਦਿੱਤਾ। ਏਹ ਉਸ ਤੋਂ ਬਿਨਾ ਸੀ ਜਿਹੜਾ ਸੁਲੇਮਾਨ ਨੇ ਆਪਣੀ ਸਾਰੀ ਸਖਾਵਤ ਨਾਲ ਦਿੱਤਾ ਸੀ। ਸੋ ਉਹ ਆਪਣੇ ਟਹਿਲੂਆਂ ਦੇ ਨਾਲ ਆਪਣੇ ਦੇਸ ਨੂੰ ਮੁੜ ਗਈ।।
IRVPA ਇਸ ਤੋਂ ਬਾਅਦ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਉਸ ਦੀ ਸਾਰੀ ਇੱਛਿਆ ਦੇ ਅਨੁਸਾਰ ਜੋ ਉਸ ਨੇ ਮੰਗਿਆ ਸੋ ਦਿੱਤਾ। ਇਹ ਉਸ ਤੋਂ ਅਲੱਗ ਸੀ ਜਿਹੜਾ ਸੁਲੇਮਾਨ ਨੇ ਆਪਣੀ ਸਾਰੀ ਸਖਾਵਤ ਨਾਲ ਦਿੱਤਾ ਸੀ। ਸੋ ਉਹ ਆਪਣੇ ਸੇਵਕਾਂ ਦੇ ਨਾਲ ਆਪਣੇ ਦੇਸ ਨੂੰ ਮੁੜ ਗਈ। PS