Versions
PAV ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜਿਹੜਾ ਤੇਰੇ ਉੱਤੇ ਰੀਝਵਾਨ ਹੈ ਅਤੇ ਤੈਨੂੰ ਇਸਰਾਏਲ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਏਸ ਲਈ ਭਈ ਯਹੋਵਾਹ ਨੇ ਇਸਰਾਏਲ ਨਾਲ ਸਦਾ ਹਿੱਤ ਕੀਤਾ ਅਤੇ ਤੈਨੂੰ ਪਾਤਸ਼ਾਹ ਬਣਾਇਆ ਕਿ ਤੂੰ ਧਰਮ ਤੇ ਨਿਆਉਂ ਕਰੇਂ
IRVPA ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜਿਹੜਾ ਤੇਰੇ ਉੱਤੇ ਰੀਝਵਾਨ ਹੈ ਅਤੇ ਤੈਨੂੰ ਇਸਰਾਏਲ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਇਸ ਲਈ ਕਿ ਯਹੋਵਾਹ ਨੇ ਇਸਰਾਏਲ ਨਾਲ ਸਦਾ ਪ੍ਰੇਮ ਕੀਤਾ ਅਤੇ ਤੈਨੂੰ ਪਾਤਸ਼ਾਹ ਬਣਾਇਆ ਕਿ ਤੂੰ ਧਰਮ ਦੇ ਨਿਆਂ ਕਰੇਂ।