Versions
PAV ਪਰੰਤੂ ਮੈਂ ਸਾਰਾ ਰਾਜ ਨਹੀਂ ਖੋਹਵਾਂਗਾ। ਇੱਕ ਗੋਤ ਮੈਂ ਤੇਰੇ ਪੁੱਤ੍ਰ ਨੂੰ ਤੇਰੇ ਪਿਤਾ ਦਾਊਦ ਦੇ ਕਾਰਨ ਅਤੇ ਯਰੂਸ਼ਲਮ ਦੇ ਕਾਰਨ ਜਿਹ ਨੂੰ ਮੈਂ ਚੁਣਿਆ ਦਿਆਂਗਾ।।
IRVPA ਪਰੰਤੂ ਮੈਂ ਸਾਰਾ ਰਾਜ ਨਹੀਂ ਖੋਹਵਾਂਗਾ। ਇੱਕ ਗੋਤ ਮੈਂ ਤੇਰੇ ਪੁੱਤਰ ਨੂੰ ਤੇਰੇ ਪਿਤਾ ਦਾਊਦ ਦੇ ਕਾਰਨ ਅਤੇ ਯਰੂਸ਼ਲਮ ਦੇ ਕਾਰਨ ਜਿਹ ਨੂੰ ਮੈਂ ਚੁਣਿਆ ਦਿਆਂਗਾ। PS