Versions
PAV ਐਉਂ ਹੋਇਆ ਜਦ ਦਾਊਦ ਆਦੋਮ ਵਿੱਚ ਸੀ ਜਿਸ ਵੇਲ ਯੋਆਬ ਸੈਨਾਪਤੀ ਵੱਢਿਆ ਹੋਇਆਂ ਦੇ ਦੱਖਣ ਲਈ ਉਤਾਹਾਂ ਆਇਆ ਅਤੇ ਅਦੋਮ ਦੇ ਹਰ ਨਰ ਨੂੰ ਵੱਢ ਸੁੱਟਿਆ ਸੀ
IRVPA ਇਸ ਤਰ੍ਹਾਂ ਹੋਇਆ ਜਦ ਦਾਊਦ ਅਦੋਮ ਵਿੱਚ ਸੀ ਜਿਸ ਵੇਲੇ ਯੋਆਬ ਸੈਨਾਪਤੀ ਵੱਢਿਆਂ ਹੋਇਆਂ ਦੇ ਦੱਬਣ ਲਈ ਉਤਾਹਾਂ ਆਇਆ ਅਤੇ ਅਦੋਮ ਦੇ ਹਰ ਨਰ ਨੂੰ ਵੱਢ ਸੁੱਟਿਆ ਸੀ।